Audio
Gurbani Reference
ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥ ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥ ਰਾਜਾ ਰਾਮ ਕਕਰੀਆ ਬਰੇ ਪਕਾਏ ॥ ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥ ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥ ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥ ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥
Index
| 00:46.2 | 969 | ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥ |
| 03:27.5 | 339 | ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥ |
| 09:30.5 | 477 | ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥ |
| 10:31.7 | 509 | ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ |
| 11:46.7 | 651 | ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ |
| 12:05.7 | 954 | ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥ |
| 12:40.2 | ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥ | |
| 14:12.3 | 477 | ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥ |
| 14:38.6 | 326 | ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥ |
| 16:53.0 | 326 | ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥੧॥ |
| 19:52.9 | 326 | ਮਾਤਾ ਭੈਸਾ ਅੰਮੁਹਾ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥ |
| 21:23.4 | 477 | ਰਾਜਾ ਰਾਮ ਕਕਰੀਆ ਬਰੇ ਪਕਾਏ ॥ ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥ |
| 28:36.2 | 147 | ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ |
| 28:56.2 | 432 | ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥ |
| 32:20.7 | 477 | ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥ |
| 36:20.1 | 477 | ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥ |
| 42:04.3 | 477 | ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ |
| 43:56.7 | 483 | ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ |
| 46:39.2 | 483 | ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥੧॥ |
| 49:25.0 | 477 | ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥ |
| 51:37.1 | 477 | ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ |
| 52:27.1 | ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥ | |
| 53:46.8 | 477 | ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥ |
| 59:39.2 | 969 | ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥੬॥੩॥ |




