ਪ੍ਰੇਮ ਨਾਲ ਪਰਮਾਤਮਾ ਨਾਲ ਜੁੜਨਾ “Prem Ki Jevri” | Gurbani Shabad | Tying to God with Love

ਪ੍ਰੇਮ ਨਾਲ ਪਰਮਾਤਮਾ ਨਾਲ ਜੁੜਨਾ | “Prem Ki Jevri” | Gurbani Shabad | Tying to God with Love

Audio

0:00 / 0:00

Gurbani Reference

ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥ ਤੁਝਹਿ ਚਰਨ ਅਰਬਿੰਦ ਭਵਨ ਮਨੁ ॥ ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥ ਸੰਪਤਿ ਬਿਪਤਿ ਪਟਲ ਮਾਇਆ ਧਨੁ ॥ ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥ ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥

Kehaa Bhaeiou Jo Than Bhaeiou Shhin Shhin || Praem Jaae Tho Ddarapai Thaero Jan ||1|| Thujhehi Charan Arabindh Bhavan Man || Paan Karath Paaeiou Paaeiou Raameeaa Dhhan ||1|| Rehaao || Sanpath Bipath Pattal Maaeiaa Dhhan || Thaa Mehi Magan Hoth N Thaero Jan ||2|| Praem Kee Jaevaree Baadhhiou Thaero Jan || Kehi Ravidhaas Shhoottibo Kavan Gun ||3||4||

Author Bhagat Ravidas Ji
Ang 486
Raag Raag Aasaa (ਆਸਾ)
Scripture Shri Guru Granth Saheb Ji

Index

01:18 |  694 | ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
02:47 |  694 | ਤੂ ਕੁਨੁ ਰੇ ॥
02:56 |  694 | ਮੈ ਜੀ ॥ ਨਾਮਾ ॥

04:51 |   64 | ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥

10:47 | 1075 | ਖੰਡ ਪਤਾਲ ਦੀਪ ਸਭਿ ਲੋਆ ॥

14:16 |  486 | ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
15:05 |  486 | ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥
23:53 |  486 | ਤੁਝਹਿ ਚਰਨ ਅਰਬਿੰਦ ਭਵਨ ਮਨੁ ॥
26:01 |  486 | ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥
27:21 |  486 | ਸੰਪਤਿ ਬਿਪਤਿ ਪਟਲ ਮਾਇਆ ਧਨੁ ॥
32:19 |  486 | ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
35:08 |  486 | ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥
42:28 |  486 | ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥

43:12 |  840 | ਰਾਜਸ ਤਾਮਸ ਸਤ ਕਾਲ ਸਮਾਵੈ ॥

43:12 |  878 | ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥

45:55 |  840 | ਸਸੀਅਰ ਕੈ ਘਰਿ ਸੂਰੁ ਸਮਾਵੈ ॥

47:42 |  236 | ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥
50:49 |  236 | ਪੰਚ ਜਨਾ ਸਿਉ ਸੰਗੁ ਨਿਵਾਰੈ ॥
51:26 |  236 | ਦਸ ਇੰਦ੍ਰੀ ਕਰਿ ਰਾਖੈ ਵਾਸਿ ॥

55:21 |  452 | ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥
58:15 |  452 | ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥

Comments

Your email address will not be published. Required fields are marked *

This site is protected by reCAPTCHA and the Google Privacy Policy and Terms of Service apply.

This site uses Akismet to reduce spam. Learn how your comment data is processed.