Audio
Gurbani Reference
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨੑਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨਿੑਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨਿੑ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥
Anthar Mal Niramal Nehee Keenaa Baahar Bhaekh Oudhaasee || Hiradhai Kamal Ghatt Breham N Cheenhaa Kaahae Bhaeiaa Sanniaasee ||1|| Bharamae Bhoolee Rae Jai Chandhaa || Nehee Nehee Cheenihaaa Paramaanandhaa ||1|| Rehaao || Ghar Ghar Khaaeiaa Pindd Badhhaaeiaa Khinthhaa Mundhaa Maaeiaa || Bhoom Masaan Kee Bhasam Lagaaee Gur Bin Thath N Paaeiaa ||2|| Kaae Japahu Rae Kaae Thapahu Rae Kaae Bilovahu Paanee || Lakh Chouraaseeh Jinih Oupaaee So Simarahu Nirabaanee ||3|| Kaae Kamanddal Kaaparreeaa Rae Athasath Kaae Firaahee || Kaae Kamanddal Kaaparreeaa Rae Athasath Kaae Firaahee ||
Index
| 03:06.6 | ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ |
| 04:50.5 | ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ … |
| 06:12.1 | ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ |
| 08:17.7 | ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ |
| 13:37.1 | … ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥ |
| 17:42.2 | ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ |
| 19:49.4 | ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥ ਬਿੰਬ ਬਿਨਾ ਕੈਸੇ ਕਪਰੇ ਧੋਈ ॥ |
| 19:49.4 | ਜੈਸੇ word missing |
| 27:31.8 | ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨੑਾ ਕਾਹੇ ਭਇਆ ਸੰਨਿਆਸੀ ॥੧॥ |
| 34:00.4 | ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ |
| 36:07.2 | ਜੈਸੇ ਜਲ ਮਹਿ ਕਮਲੁ ਨਿਰਾਲਮੁ … |
| 41:09.0 | ਭਰਮੇ ਭੂਲੀ ਰੇ ਜੈ ਚੰਦਾ ॥ |
| 43:24.2 | ਨਹੀ ਨਹੀ ਚੀਨਿੑਆ ਪਰਮਾਨੰਦਾ ॥੧॥ ਰਹਾਉ ॥ |
| 45:34.8 | ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ |
| 47:24.6 | ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ |
| 48:53.7 | ਨਾਮ ਤਤੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ |
| 50:48.5 | ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ |
| 52:34.5 | ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੈ ਨਿਤ ਭੇਡ ॥੩॥ |
| 54:35.0 | ਲਖ ਚਉਰਾਸੀਹ ਜਿਨਿੑ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ |
| 55:49.5 | ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ |
| 58:12.0 | ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ |




