Audio
Gurbani Reference
Index
00:58 – ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥
03:21 – ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥
05:23 – ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥
17:15 – ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥
18:50 – ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥
24:53 – ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥
26:13 – ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥
26:23 – ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥
29:44 – ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥
31:15 – ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥
33:54 – ਫਰੀਦਾ ਥੀਉ ਪਵਾਹੀ ਦਭੁ ॥
34:33 – ਜੇ ਸਾਂਈ ਲੋੜਹਿ ਸਭੁ ॥
34:54 – ਇਕੁ ਛਿਜਹਿ ਬਿਆ ਲਤਾੜੀਅਹਿ ॥
35:15 – ਤਾਂ ਸਾਈ ਦੈ ਦਰਿ ਵਾੜੀਅਹਿ ॥
40:47 – ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥
41:47 – ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
46:22 – ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥
52:59 – ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥
56:51 – ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥
Many of us struggle to find connection with the Divine because we approach it with the elephant-sized “Ego”. This video explains a unique perspective on how Haumai (Ego) blinds us to God’s presence, which is as subtle as sugar scattered in sand. Learn how to become the “Ant” to find the sweetness of Waheguru.




